ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਨੋਜ਼ਵਾਨ , ਡਾਕਟਰਾਂ ਨੇ ਐਲਾਨਿਆ  ਮਿ੍ਤਕ

Jul7,2022 | Manjit Singh Dhalla | Jaito

 
ਨੋਜ਼ਵਾਨ ਵੈਲਫੇਅਰ ਸੋਸਾਇਟੀ ਦੇ ਐਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਨੇੜੇ ਬੱਸ ਸਟੈਂਡ ਕਾਰ ਸੇਵਾ ਟੱਲੇ ਦੇ ਬਾਥਰੂਮ ਕੋਲ ਨੋਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ ਸੂਚਨਾ ਮਿਲਦਿਆਂ ਹੀ ਨੋਜਵਾਨ ਨੂੰ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ, ਛੱਜੂ ਰਾਮ ਬਾਂਸਲ, ਚੇਅਰਮੈਨ ਮੰਨੂੰ ਗੋਇਲ, ਵਾਈਸ ਸੇਂਖਰ ਸਰਮਾਂ,ਪ੍ਧਾਨ ਨੀਟਾ ਗੋਇਲ, ਕੈਸੀਅਰ ਅਸੋਕ ਮਿੱਤਲ, ਐਬੂਲੈਂਸ ਪਾਈਲਿਟ ਮੀਤ ਸਿੰਘ ਮੀਤਾ ਬੇਹੋਸ਼ ਹੋਏ ਨੋਜਵਾਨ ਨੂੰ ਚੁੱਕ ਕੇ ਜੈਤੋ ਸਰਕਾਰੀ ਸਿਵਲ ਹਸਪਤਾਲ ਇਲਾਜ਼ ਉਪਚਾਰ ਲਈ ਲਿਆਂਦਾ ਜਿੱਥੇ ਡਾਕਟਰ ਨੇ ਮਿ੍ਤਕ ਘੋਸ਼ਿਤ ਕਰ ਦਿੱਤਾ ਤੇ ਨਾਲ ਹੀ ਜੈਤੋ ਥਾਨਾ ਮੁਨਸ਼ੀ ਨੂੰ ਇਤਲਾਹ ਦੇ ਦਿੱਤੀ ਪੁਲਿਸ ਕਰਮਚਾਰੀ ਦੀ ਨਿਗਰਾਨੀ ਹੇਠ ਨੋਜਵਾਨ ਨੂੰ ਜੈਤੋ ਸਰਕਾਰੀ ਹਸਪਤਾਲ ਮੋਰਚਰੀ ਵਿੱਚ ਰੱਖ ਦਿੱਤਾ ਜਿਸ ਦੀ ਪਹਿਚਾਣ ਬਲਜਿੰਦਰ ਸਿੰਘ (35 ਸਾਲ) ਉਰਫ ਰਿੰਕਾ ਸਪੁੱਤਰ ਗੁਰਚਰਨ ਸਿੰਘ ਵਾਰਡ ਨੰਬਰ 3 ਸਾਦਾ ਪੱਤੀ ਜੈਤੋ ਵਜੋਂ ਹੋਈ ਹੈ। ਇਸ ਦੀ ਮੋਤ ਦਾ ਕਾਰਨ ਪਤਾ ਨਹੀਂ ਲੱਗਿਆ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਪਤਾ ਲੱਗੇਗਾ ।
 
 

Youth-Body-Found-Joito



TOP HEADLINES


ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕੇ ਚ 5 ਜਾਂ 5 ਤੋਂ ਵੱਧ ਵਿਅਕ
ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਸਮੇਂ ਹਮੇਸ਼ਾਂ ਹੀ ਵਿਕਾਸ
ਕਾਂਗਰਸ ਨੇ ਬੈਂਸਾ ਨੂੰ ਸ਼ਾਮਿਲ ਕਰਕੇ ਪੈਰ ਤੇ ਕੁਲਾਹੜੀ ਨੀ ਸਗੋਂ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ :
ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ
ਲੋਕ ਸਭਾ ਹਲਕਾ ਜਲੰਧਰ ਦੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਦੌਰਾ
ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24
- ਲੋਕ ਸਭਾ ਚੋਣਾਂ-2024 - ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ
ਪੰਜਾਬ ਦੀ ਜੰਮਪਲ *ਦਸਤਾਰਧਾਰੀ ਸਿੱਖ ਬੱਚੀ ਨੇ ਕੋਲੰਬੀਆ ਯੂਨੀਵਰਸ
-ਲੋਕ ਸਭਾ ਚੋਣਾਂ-2024- ਅਦਾਰਸ ਚੋਣ ਜਾਬਦੇ ਸਬੰਧੀ ਹੁਣ ਤੱਕ ਪ੍ਰ
ਲੋਕ ਸਭਾ ਚੋਣਾਂ: 2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ
ਲੁਧਿਆਣਾ ਵੱਲੋਂ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ 'ਤੇ ਕਤਾਰਾ
ਲੁਧਿਆਣਾ ਚ ਕਾਂਗਰਸ ਨੂੰ ਝਟਕਾ, ਪਰਵਿੰਦਰ ਸਿੰਘ ਲਾਪਰਾਂ ਨੇ ਪਾਰਟ
ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਮੀਦਵਾਰ ਦੇ ਹੱਕ ਵਿੱਚ ਰੋਡ ਸ
*ਪਿੰਡਾਂ ਦੇ ਬਹੁਤੇ ਲੋਕ ਤਾਂ ਰਵਨੀਤ ਬਿੱਟੂ ਦੀ ਸ਼ਕਲ ਵੀ ਭੁੱਲਗੇ
*ਮੋਹਾਲੀ ਪੁਲਿਸ ਵੱਲੋ ਅੱਤਵਾਦੀ ਹਰਵਿੰਦਰ ਸਿੰਘ ਉੱਰਫ ਰਿੰਦਾ, ਹੈ
*ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42231748

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us