ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Jun2,2022 | Reetwal | Mansa

ਪµਜਾਬ ਦੇ ਮਸ਼ਹੂਰ ਗਾਇਕ ਸਵ: ਸ਼ੁਭਦੀਪ ਸਿµਘ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਅੱਜ ਪµਜਾਬ ਦੇ ਕੈਬਨਿਟ ਮµਤਰੀ ਐਡਵੋਕੇਟ ਹਰਪਾਲ ਸਿµਘ ਚੀਮਾ, ਕੁਲਦੀਪ ਸਿµਘ ਧਾਲੀਵਾਲ , ਹਲਕਾ ਵਿਧਾਇਕ ਬੁਢਲਾਡਾ ਪ੍ਰਿ: ਬੁਧ ਰਾਮ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ , ਸਰਕਾਰੀ ਕੇਂਦਰੀ ਮµਤਰੀ ਗਜੇਂਦਰ ਸ਼ੇਖਾਵਤ, ਅਸ਼ਵਨੀ ਸ਼ਰਮਾ, ਸੁਨੀਲ ਕੁਮਾਰ ਜਾਖੜ, ਰਵੀਪ੍ਰੀਤ ਸਿµਘ ਤਲਵµਡੀ ਸਾਬੋ ਸਮੇਤ ਕਈ ਭਾਜਪਾ ਆਗੂਆਂ ਨੇ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਸਮੇਤ ਹੋਰਨਾਂ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕੀਤਾ । ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿµਘ ਬਾਦਲ, ਸਾਬਕਾ ਕੇਂਦਰੀ ਕੈਬਨਿਟ ਮµਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਭਗਵµਤ ਮਾਨ ਸਰਕਾਰ ਨੂੰ ਹਰ ਫਰµਟ 'ਤੇ ਫੇਲ੍ਹ ਦੱਸਿਆ। ਸਾਬਕਾ ਮੁੱਖ ਮµਤਰੀ ਰਾਜਿµਦਰ ਕੌਰ ਭੱਠਲ ਨੇ  ਸ਼ੁਭਦੀਪ ਸਿµਘ ਸਿੱਧੂ ਮੂਸੇਵਾਲਾ ਦੀ ਮੌਤ ਸµਬµਧੀ ਪµਜਾਬ ਸਰਕਾਰ ਦੀ ਸੁਰੱਖਿਆ ਅਣਗਹਿਲੀ ਨੂੰ ਜ਼ਿµਮੇਵਾਰ ਠਹਿਰਾਇਆ । ਉਨ੍ਹਾਂ ਕਿਹਾ ਕਿ ਸਰਕਾਰ ਨੈਤਿਕ ਜ਼ਿµਮੇਵਾਰੀ ਲੈਂਦਿਆਂ ਅਸਤੀਫ਼ਾ ਦੇਵੇ। ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਪਾਲ ਸਿµਘ ਚੀਮਾ ਵਿੱਤ ਮµਤਰੀ ਪµਜਾਬ ਨੇ ਕਿਹਾ ਕਿ ਇਹ ਪµਜਾਬ ਲਈ ਬਹੁਤ ਹੀ ਦੁੱਖਦਾਈ ਘਟਨਾ ਹੈ । ਸਿੱਧੂ ਮੂਸੇਵਾਲਾ ਪµਜਾਬੀ ਬੋਲੀ ਦਾ ਵੱਡਾ ਹਸਤਾਖ਼ਰ ਸੀ । ਉਸਨੇ ਆਮ ਕਿਸਾਨ ਪਰਿਵਾਰ ਚੋ ਉੱਠ ਕੇ ਦੇਸ਼ ਦੁਨੀਆਂ ਵਿੱਚ ਚµਗੀ ਪਛਾਣ ਬਣਾਈ ਸੀ।ਉਹ ਚµਗਾ ਲੇਖਕ,ਗਾਇਕ,ਅਦਾਕਾਰ ਸੀ।ਜਿਸ ਤੋਂ ਸਾਡੇ ਪµਜਾਬ ਨੂੰ ਹੋਰ ਵੱਡੀਆਂ ਆਸਾਂ ਸਨ।ਇਹ ਬੇਹੱਦ ਦਰਦਨਾਕ ਘਟਨਾ ਹੈ।ਪµਜਾਬ ਸਰਕਾਰ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ੇਗੀ।ਉਨ੍ਹਾਂ ਕਿਹਾ ਕਿ ਇਹ ਸਮਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਵµਡਾਉਣ ਦਾ ਹੈ । ਅਜਿਹੇ ਸਮੇਂ ਹਲਕੀ ਰਾਜਨੀਤੀ ਕਰਨਾ ਠੀਕ ਨਹੀਂ ਹੈ। ਅੱਜ ਚੀਮਾ ਨੇ ਕਿਹਾ ਕਿ ਜੋ ਗੈਂਗਸਟਰਵਾਦ ਵਰਗੇ ਹਲਾਤ ਬਣੇ ਹੋਏ ਹਨ । ਇਨ੍ਹਾਂ ਲਈ ਉਹ ਲੋਕ ਜੁµਮੇਵਾਰ ਹਨ । ਜਿµਨਾ ਨੇ ਹੁਣ ਤੱਕ ਦੇਸ਼ ਤੇ ਸੂਬੇ ਦੀ ਸੱਤਾ ਤੇ ਰਾਜ ਕੀਤਾ ਹੈ। ਪµਜਾਬ ਸਰਕਾਰ ਭਗਵµਤ ਸਿµਘ ਮਾਨ ਦੀ ਅਗਵਾਈ ਹੇਠ ਆਪਣੀ ਜੁµਮੇਵਾਰੀ ਨਿਭਾਅ ਰਹੀ ਹੈ। ਪµਜਾਬ ਦੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਅਸੀਂ ਹਰ ਸµਭਵ ਯਤਨਸ਼ੀਲ ਹਾਂ। ਪ੍ਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਦਾ ਹਰ ਬਸਰ ਨੂੰ ਦੁੱਖ ਹੈ। ਅਸੀਂ ਵੀ ਪµਜਾਬ ਦੇ ਵਸਨੀਕ ਹਾਂ ਉਹ ਸਾਡਾ ਪਿਆਰਾ ਵੀਰ ਸੀ। ਅਸੀਂ ਉਸ ਦੀ ਮੌਤ ਨਾਲ ਧੁਰ ਅµਦਰ ਤੱਕ ਪੀੜਿਤ ਹਾਂ। ਉਨ੍ਹਾਂ ਸਿੱਧੂ ਦੇ ਪਿਤਾ ਜੀ ਨੂੰ ਦਿਲਾਸਾ ਦਿµਦਿਆਂ ਹਰ ਸµਭਵ ਮੱਦਦ ਦਾ ਵਿਸਵਾਸ ਦਿਵਾਇਆ।  ਪਰਿਵਾਰ ਨੂੰ ਇਨਸਾਫ਼ ਲੈਣ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ। ਅਸੀਂ ਪਰਿਵਾਰ ਨਾਲ ਖੜੇ ਹਾਂ ।  

 

Mussewala-News-



TOP HEADLINES


ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤ
ਕਾਂਗਰਸ ਹਾਈ ਕਮਾਨ ਦਾ ਕੀਤਾ ਧੰਨਵਾਦ, ਪੰਜਾਬ ਦੀਆਂ ਸਮੂਹ ਸੀਟਾਂ
ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ-ਮੀਂਹ ਤ
ਲੋਕ ਸਭਾ ਚੋਣਾਂ- 2024 ਸੈਕਟਰ ਅਫਸਰਾਂ ਅਤੇ ਅਸੈਂਬਲੀ ਪੱਧਰ ਮਾਸ
ਲੋਕ ਸਭਾ ਚੋਣਾਂ ’ਚ ਵੋਟ ਪ੍ਰਤੀਸ਼ਤ ਵਧਾਉਣ ਲਈ ਨਵੇਕਲਾ ਉਪਰਾਲਾ,
ਸਰਕਾਰੀ ਦੇ ਨਾਲ ਪ੍ਰਾਈਵੇਟ ਹਸਪਤਾਲ ਜੁੜਣਗੇ ਹੁਣ ਡਿਜੀਟਲ ਪਲੇਟਫਾ
1028 ਕਰੋੜ ਦੀ ਹੋਈ ਕਿਸਾਨਾਂ ਨੂੰ ਅਦਾਇਗੀ, 48 ਘੰਟੇ ਤੋਂ ਪਹਿਲਾ
ਪੰਜਾਬ ਵਿੱਚ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਿਆ
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵ
ਲੋਕਸਭਾ ਚੋਣ 2024: ਪੰਜਾਬ ਕਕਾਂਗਰਸ ਵਲੋਂ ਨਵੀ ਲਿਸਟ ਜਾਰੀ -ਲੁਧ
ਖੰਨਾ ਦੇ ਦੋਰਾਹਾ ਵਿਖੇ ਸਰਹਿੰਦ ਨਹਿਰ 'ਚ ਡਿੱਗੀ ਕਾਰ ਨੂੰ ਬਾਹਰ
ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪ
ਪਸ਼ੂਆਂ ਅੰਦਰ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵ
ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ
ਰਾਈਸੀਲਾ ਫਾਊਂਡੇਸ਼ਨ, ਧੂਰੀ ਦੇ ਸਹਿਯੋਗ ਨਾਲ ਤਿਆਰ ਮਸਟਰਡ ਮਾਡਲ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਭਾਸ਼ਾ ਨੂੰ ਵਿਭਿੰਨ ਪੱਖਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ
Live...ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ- ਚੈਨਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42089527

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us