local advertisement banners

ਜਨਰਲ ਤੇ ਪੁਲਿਸ ਅਬਜ਼ਰਵਰ ਭਲਕੇ ਲੁਧਿਆਣਾ ਪੁੱਜਣਗੇ

May12,2024 | Gautam Jalandhari | Ludhiana

- ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਉਨ੍ਹਾਂ ਦੇ ਮੋਬਾਇਲ ਨੰਬਰਾਂ 'ਤੇ ਕੀਤਾ ਜਾ ਸਕਦਾ ਹੈ ਰਾਬਤਾ

 ਲੋਕ ਸਭਾ ਚੋਣਾਂ-2024 ਤਹਿਤ ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਅਬਜ਼ਰਵਰ ਭਲਕੇ 13 ਮਈ, ਨੂੰ ਲੁਧਿਆਣਾ ਪੁੱਜਣਗੇ ਜਿਨ੍ਹਾਂ ਵਿੱਚ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਸ਼ਾਮਲ ਹਨ।

ਜਨਰਲ ਅਬਜ਼ਰਵਰ ਦਿਵਿਆ ਮਿੱਤਲ ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ, ਆਈ.ਪੀ.ਐਸ., ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅੰਤਰਰਾਸ਼ਟਰੀ ਗੈਸਟ ਹਾਊਸ ਵਿਖੇ ਠਹਿਰਨਗੇ।

ਕੋਈ ਵੀ ਵਿਅਕਤੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਸ਼ਿਕਾਇਤ ਲਈ ਜਨਰਲ ਅਬਜ਼ਰਵਰ ਨਾਲ ਮੋਬਾਇਲ ਨੰਬਰ 78142-11934 'ਤੇ ਸੰਪਰਕ ਕਰ ਸਕਦਾ ਹੈ।

ਇਸੇ ਤਰ੍ਹਾਂ ਕੋਈ ਵੀ ਯੋਗ ਨਾਗਰਿਕ ਜੋ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ, ਪਰ ਉਹ ਖ਼ਤਰਾ ਮਹਿਸੂਸ ਕਰਦਾ ਹੈ ਜਾਂ ਕਿਸੇ ਹੀਲੇ ਉਸਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਹ ਪੁਲਿਸ ਅਬਜ਼ਰਵਰ ਦੇ ਭਲਕੇ 13 ਮਈ ਨੂੰ ਲੁਧਿਆਣਾ ਪਹੁੰਚਣ ਤੋਂ ਬਾਅਦ ਸਿੱਧੇ ਤੌਰ 'ਤੇ ਮੋਬਾਈਲ ਨੰਬਰ 78886-65832 'ਤੇ ਸੰਪਰਕ ਕਰ ਸਕਦਾ ਹੈ। ਪੁਲਿਸ ਅਬਜ਼ਰਵਰ, ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਉਪਲੱਬਧ ਹੋਣਗੇ ਜਿੱਥੇ ਕੋਈ ਵੀ ਵਿਅਕਤੀ ਚੋਣ ਸੰਬੰਧੀ ਕਾਨੂੰਨ ਵਿਵਸਥਾ ਬਾਰੇ ਸ਼ਿਕਾਇਤਾਂ ਲਈ ਵਿਅਕਤੀਗਤ ਤੌਰ 'ਤੇ ਮਿਲ ਸਕਦਾ ਹੈ।

General-And-Police-Observers-To-Reach-Ludhiana-On-May-13



TOP HEADLINES


*ਆਮ ਆਦਮੀ ਪਾਰਟੀ ਦੇ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ* 
*ਆਮ ਆਦਮੀ ਪਾਰਟੀ ਦੇ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ* 
ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ
ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂ
ਜਨਰਲ ਆਬਜ਼ਰਵਰ ਵੱਲੋਂ ਪੋਲਿੰਗ ਵਾਲੇ ਦਿਨ (1 ਜੂਨ) ਲਈ ਈ.ਵੀ.ਐਮ.
ਸਾਰੇ ਵੋਟਰਾਂ ਨੂੰ ਚੋਣ ਵਾਲੇ ਦਿਨ (1 ਜੂਨ) ਨੂੰ ਚੋਣਵੇਂ ਹੋਟਲਾਂ
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤ
 4 ਵਿਅਕਤੀਆਂ ਕੋਲੋ 12 ਲੱਖ 31 ਹਜਾਰ ਰੁਪਏ ਨਕਦੀ ਬਰਾਮਦ 
10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊ
ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬ
ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦ
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ 'ਚ ਵਿਜੀਲੈਂਸ ਬਿਊਰੋ ਵੱਲੋਂ
ਬਸਪਾ ਮੁਖੀ ਕੁਮਾਰੀ ਮਾਇਆਵਤੀ ਅੱਜ ਨਵਾਂਸ਼ਹਿਰ ਵਿਖੇ  ਸੂਬਾ ਪੱਧਰ
ਪ੍ਰਧਾਨ ਮੰਤਰੀ Narendre Modi ਦੀ ਰੈਲੀ ਪਟਿਆਲਾ ਤੋਂ Live
ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼
ਸ਼ੈਡੋ ਰਜਿਸਟਰਾਂ ਨਾਲ ਆਪਣੇ ਰਜਿਸਟਰਾਂ ਦਾ ਮਿਲਾਨ ਨਾ ਕਰਨ ਲਈ ਦੋ
ਬਿੱਟੂ ਨੇ ਕਿਸਾਨਾਂ ਨੂੰ ਕੁਝ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਕੀਤਾ
* ਮੁੱਖ ਚੋਣ ਪ੍ਰਚਾਰ ਦਫਤਰ ਵਿਖੇ ਪ੍ਰਚਾਰ ਸਮੱਗਰੀ ਪਾੜਨ ਵਾਲੇ ਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42299108

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us