- Date: 21 Apr, 2019(Sunday)
Time:
 logo

ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਸਵੱਛ ਭਾਰਤ ਮਿਸ਼ਨ ਕੈਂਪ ਲਗਾਇਆ

Jul28,2018 | BALRAJ KHANNA | JALANDHAR

ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਐਨ.ਐਸ.ਐਸ. ਯੂਨਿਟ ਵਲੋਂ ਅੱਜ 27 ਜੁਲਾਈ ਨੂੰ ਕਾਂਜਲੀ (ਕਪੂਰਥਲਾ) ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀ-ਅਧਿਆਪਕਾਂ ਅਤੇ ਲੈਕਚਰਾਰ ਸਾਹਿਬਾਨ ਨੇ ਕਾਂਜਲੀ ਦੇ ਪ੍ਰਮੁੱਖ ਖੇਤਰਾਂ ਨੂੰ ਸਾਫ ਕੀਤਾ ਅਤੇ ਆਸਪਾਸ ਦੇ ਖੇਤਰ ਵਿੱਚ ਨਿਮ ਦੇ 40 ਬੂਟੇ ਲਗਾਏ। ਐਨ.ਐਸ.ਐਸ. ਯੂਨਿਟ ਦੇ ਵਿਦਿਆਰਥੀ-ਅਧਿਆਪਕਾਂ ਨੇ ਇਸ ਮੌਕੇ ਸਹੁੰ ਚੁਕੀ ਕਿ ਉਹ ਆਪਣੇ ਘਰ, ਘਰ ਦੇ ਨੇੜੇ ਦੀਆਂ ਸੜਕਾਂ, ਕਾਲਜ ਜਾਂ ਕਾਰਜ ਥਾਂ ਹਮੇਸ਼ਾ ਸਾਫ ਰੱਖਣਗੇ ਅਤੇ ਇਸ ਪ੍ਰਕਾਰ ਦੀਆਂ ਗਤਿਵਿਧੀਆਂ ਵਿੱਚ ਦਿਲੋਂ ਹਿੱਸਾ ਲੈਣਗੇ। ਪ੍ਰਿੰਸੀਪਲ ਡਾ. ਅਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਵੱਛਤਾ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਵੀ ਆਖਿਆ।

ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਸਵੱਛ ਭਾਰਤ ਮਿਸ਼ਨ ਕੈਂਪ ਲਗਾਇਆ 68


ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਸਵੱਛ ਭਾਰਤ ਮਿਸ਼ਨ ਕੈਂਪ ਲਗਾਇਆ
ਇਨੋਸੈਂਟ ਹਾਰਟਸ ਕਾਲਜ ਆਫ ਐਜੁਕੇਸ਼ਨ ਵਿਖੇ ਸਵੱਛ ਭਾਰਤ ਮਿਸ਼ਨ

Comments


About Us


Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Newsletter

Address


Jagrati Lahar
Jalandhar Bypass Chowk, G T Road (West), Ludhiana - 141008
Mobile: +91 98154 82954 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com